Saturday, 4 February 2012, 8:41 PM Toronto Time

ਭਾਜਪਾ ਨਾਲ ਕੋਈ ਵਿਤਕਰਾ ਨਹੀਂ ਹੋ ਰਿਹਾ: ਬਾਦਲ

1 Star2 Stars3 Stars4 Stars5 Stars (No Ratings Yet)
Loading ... Loading ...

On 2 September 2010 in ਪੰਜਾਬ


2nd Punjab News photo (2)

ਖਰੜ, ਪੰਜਾਬ ਸਟਾਰ- ‘ਪੰਜਾਬ ਸਰਕਾਰ ਵਲੋਂ ਭਾਜਪਾ ਆਗੂਆਂ ਅਤੇ ਉਨ੍ਹਾਂ ਦੇ ਖੇਤਰਾਂ ਦੀ ਕੋਈ ਅਣਦੇਖੀ ਨਹੀਂ ਕੀਤੀ ਜਾ ਰਹੀ। ਇਹ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਹੈ ਅਤੇ ਸਾਡੀ ਭਾਜਪਾ ਨਾਲ ਬਹੁਤ ਪੁਰਾਣੀ ਸਾਂਝ ਹੈ।’ ਇਹ ਦਾਅਵਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਆਗੂ ਤੇ ਉਨ੍ਹਾਂ ਦੀ ਸਰਕਾਰ ਦੇ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਵਲੋਂ ਉਨ੍ਹਾਂ ਦੀ ਪਾਰਟੀ ਨਾਲ ਹੋ ਰਹੇ ਵਿਤਕਰੇ ਸੰਬੰਧੀ ਦਿੱਤੇ ਬਿਆਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਕਾਲੀਆ ਉਨ੍ਹਾਂ ਦੇ ਮਿੱਤਰ ਹਨ ਤੇ ਉਹ ਬਿਆਨ ਸੰਬੰਧੀ ਕੁਝ ਨਹੀਂ ਕਹਿਣਗੇ, ਪਰ ਜਿੱਥੋਂ ਤੱਕ ਵਿਕਾਸ ਦੇ ਕੰਮਾਂ ਦੀ ਗੱਲ ਹੈ, ਭਾਜਪਾ ਦੇ ਕਿਸੇ ਵੀ ਹਲਕੇ ਨਾਲ ਵਿਤਕਰਾ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਵਿੱਚ ਕੋਈ ਤਕਰਾਰ ਨਹੀਂ ਹੈ ਅਤੇ ਭਾਜਪਾ ਨੂੰ ਸਰਕਾਰ ਵਿੱਚ ਪੂਰੀ ਬਰਾਬਰੀ ਦਿੱਤੀ ਜਾ ਰਹੀ ਹੈ।

Share and Enjoy:
  • Print
  • Add to favorites
  • email
  • Digg
  • Reddit
  • del.icio.us
  • StumbleUpon
  • SphereIt
  • Technorati
  • Slashdot
  • Tumblr
  • Ping.fm
  • Facebook
  • MySpace
  • LinkedIn
  • Twitter
  • NewsVine
  • Google Bookmarks
  • Yahoo! Bookmarks
  • Yahoo! Buzz
  • Live


Speak Your Mind

Tell us what you're thinking...
and oh, if you want a pic to show with your comment, go get a gravatar!